Home – pa
ਬੀ.ਸੀ. ਦਾ ਪਾਠਕ੍ਰਮ
ਅੰਤਰਰਾਸ਼ਟਰੀ ਪੱਧਰ ‘ਤੇ ਪੜ੍ਹੋ
ਬ੍ਰਿਟਿਸ਼ ਕੋਲੰਬੀਆ ਦਾ ਸਿੱਖਿਆ ਅਤੇ ਬਾਲ ਸੰਭਾਲ ਮੰਤਰਾਲਾ, ਵਿਸ਼ਵ ਭਰ ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇੱਕ ਵਿਸ਼ਵ-ਵਿਆਪੀ ਮਾਨਤਾ ਪ੍ਰਾਪਤ, ਨਵੀਨਤਾਕਾਰੀ ਪਾਠਕ੍ਰਮ ਦੀ ਪੇਸ਼ਕਸ਼ ਕਰਦਾ ਹੈ।

ਬ੍ਰਿਟਿਸ਼ ਕੋਲੰਬੀਆ ਵਿੱਚ
ਪੜ੍ਹਾਈ ਕਰੋ
ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੀ ਸਿੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ, ਵਿਸ਼ਵ ਦੀਆਂ ਚੋਟੀ ਦੀਆਂ ਸਿੱਖਿਆ ਪ੍ਰਣਾਲੀਆਂ ਵਿੱਚੋਂ ਇੱਕ ਹੋਣ ਦੀ ਇਸਦੀ ਰੈਂਕਿੰਗ ਵਜੋਂ ਸਪੱਸ਼ਟ ਹੈ।
